ਅਸਤੀਫਾ ਵਾਪਿਸ ਲੈਣ ਤੋਂ ਬਾਅਦ ਅੱਜ AAP ’ਚ ਸ਼ਾਮਿਲ ਹੋ ਸਕਦੇ ਹਨ ਸੰਦੋਆ- ਸੂਤਰ 

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸੰਦੋਆ ਨੇ ਆਪਣਾ ਅਸਤੀਫਾ ਵਾਪਿਸ ਲੈ ਲਿਆ ਹੈ। ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸੰਦੋਆ ਨੇ ਆਪਣਾ ਅਸਤੀਫਾ ਵਾਪਿਸ ਲੈ ਲਿਆ ਹੈ। ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਸੰਦੋਆ ਕਾਂਗਰਸ ਪਾਰਟੀ ਚ ਸ਼ਾਮਲ ਹੋ ਗਏ ਸੀ।ਪਰ ਸੂਤਰਾਂ ਤੋਂ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਅਮਰਜੀਤ ਸੰਦੋਆ ਅੱਜ ਆਮ ਆਦਮੀ ਪਾਰਟੀ ਚ ਸ਼ਾਮਲ ਹੋ ਸਕਦੇ ਹਨ।

https://www.facebook.com/LivingIndiaNewschannel/videos/568803950607486/

ਉੱਥੇ ਹੀ ਆਮ ਆਦਮੀ ਪਾਰਟੀ ਦੇ ਲੀ਼ਡਰਾਂ ਦਾ ਕਹਿਣਾ ਹੈ ਕਿ ਜੇਕਰ ਉਹ ਵਾਪਿਸ ਆਉਣਾ ਚਾਹੁੰਦੇ ਹਨ ਤਾਂ ਆ ਸਕਦੇ ਹਨ। ਨਾਲ ਹੀ ਆਪ ਨੇ ਕਾਂਗਰਸ ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਕਾਂਗਰਸ ਵੱਲੋਂ ਪੈਸੇ ਦਾ ਲਾਲਚ ਦੇਕੇ ਉਹਨਾਂ ਦੇ ਵਿਧਾਇਕਾ ਨੂੰ ਖਰੀਦਿਆ ਸੀ।

 

 

 

Leave a Reply

Your email address will not be published. Required fields are marked *