ਸਾਨੂੰ ਚਾਹੀਦੀਆਂ ਹਨ SGPC ਦੀਆਂ ਅਸਲ ਚੋਣਾਂ- ਕੈਬਨਿਟ ਮੰਤਰੀ ਬਾਜਵਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– 27 ਨਵੰਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਚੁਣਿਆ ਜਾਵੇਗਾ। ਇਹਨਾਂ ਚੋਣਾਂ ਨੂੰ ਲੈਕੇ ਤ੍ਰਿਪਤ ਰਾਜਿੰਦਰ ਬਾਜਵਾ ਦਾ ਵੱਡਾ ਬਿਆਨ ਸਾਹਮਣੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– 27 ਨਵੰਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਚੁਣਿਆ ਜਾਵੇਗਾ। ਇਹਨਾਂ ਚੋਣਾਂ ਨੂੰ ਲੈਕੇ ਤ੍ਰਿਪਤ ਰਾਜਿੰਦਰ ਬਾਜਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

tript rajinder singh bajwa

ਉਹਨਾਂ ਨੇ ਕਿਹਾ ਕਿ ਅਸੀਂ ਅਸਲ SGPC ਚੋਣਾਂ ਦੀ ਮੰਗ ਕਰ ਰਹੇ ਹਾਂ। ਨਾਲ ਹੀ ਉਹਨਾਂਂ ਨੇ ਇਹ ਵੀ ਕਿਹਾ ਕਿ ਕੈਪਟਨ ਸਾਹਿਬ ਨੇ ਕੇਂਦਰ ਅੱਗੇ SGPC ਚੋਣਾਂ ਨੂੰ ਕਰਵਾਉਣ ਦੀ ਮੰਗ ਰੱਖੀ ਹੈ। ਨਾਲ ਹੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ SGPC ਦਾ ਪ੍ਰਧਾਨ ਆਜ਼ਾਦ ਹੋਣਾ ਚਾਹੀਦਾ ਹੈ।

 

Leave a Reply

Your email address will not be published. Required fields are marked *