ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਪੰਜਾਬ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਹਿਰਾਸਤ ’ਚ ਲੈ ਲਿਆ ਹੈ। ਦਸ ਦਈਏ ਕਿ ਗੈਂਗਸਟਰ ਸੁਖਪ੍ਰੀਤ ਬੁੱਢਾ ਪੰਜਾਬ ਪੁਲਿਸ ਨੂੰ 15 ਅਪਰਾਧਿਕ ਮਾਮਲਿਆਂ ਚ ਲੋੜੀਦਾਂ ਸੀ।
https://www.facebook.com/LivingIndiaNewschannel/videos/905858123141767/
ਜਿਸ ਤੋਂ ਬਾਅਦ ਅਰਮੀਨੀਆ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ। ਮਿਲੀ ਜਾਣਕਾਰੀ ਦੇ ਅਨੁਸਾਰ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਅੱਜ ਕੋਰਟ ਚ ਪੇਸ਼ ਕੀਤਾ ਜਾ ਸਕਦਾ ਹੈ।
