ਪੰਜਾਬ ਸਰਕਾਰ ਨੇ ਸੰਵਿਧਾਨ ਦਿਵਸ ਮੌਕੇ ਸੱਦਿਆ ਵਿਸ਼ੇਸ਼ ਇਜਲਾਸ, ਜਾਣੋਂ ਕੀ ਰਹੇਗਾ ਖਾਸ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਵੱਲੋਂ 26 ਨਵੰਬਰ ਨੂੰ ਸੰਵਿਧਾਨ ਦਿਵਸ ਮੌਕੇ ਵਿਸ਼ੇਸ਼ ਇਜਲਾਸ ਸੱਦਿਆ ਹੈ। ਦਸ ਦਈਏ ਕਿ ਇਸ ਇਜਲਾਸ ਦੌਰਾਨ ਸਾਰੀਆਂ ਪਾਰਟੀਆਂ ਸ਼ਿਰਕਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਵੱਲੋਂ 26 ਨਵੰਬਰ ਨੂੰ ਸੰਵਿਧਾਨ ਦਿਵਸ ਮੌਕੇ ਵਿਸ਼ੇਸ਼ ਇਜਲਾਸ ਸੱਦਿਆ ਹੈ। ਦਸ ਦਈਏ ਕਿ ਇਸ ਇਜਲਾਸ ਦੌਰਾਨ ਸਾਰੀਆਂ ਪਾਰਟੀਆਂ ਸ਼ਿਰਕਤ ਕਰਨਗੀਆਂ।

Punjab Government

ਨਾਲ ਹੀ ਇਸ ਦੌਰਾਨ ਸਿਰਫ ਸੰਵਿਧਾਨ ਤੇ ਹੀ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਇਜਲਾਸ ਦੌਰਾਨ ਸੰਵਿਧਾਨ ਦੀ ਮਜ਼ਬੂਤੀ ਲਈ ਰਣਨੀਤੀ ਬਣਾਈ ਜਾਵੇਗੀ।

Leave a Reply

Your email address will not be published. Required fields are marked *