ਪੁਲਿਸ ਹੱਥੇ ਚੜੇ ਖੁੰਖਾਰ ਗੈਂਗਸਟਰ ਸੁਖਪ੍ਰੀਤ ਬੁੱਢਾ ਦਾ ਮਿਲਿਆ ਇੰਨੇ ਦਿਨਾਂ ਦਾ ਰਿਮਾਂਡ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਖੁੰਖਾਰ ਗੈਂਗਸਟਰ ਸੁਖਪ੍ਰੀਤ ਬੁੱਢਾ ਦਾ ਪੁਲਿਸ ਨੇ ਹਿਰਾਸਤ ਚ ਲਏ ਜਾਣ ਤੋਂ ਬਾਅਦ ਉਸਦਾ ਮੈਡੀਕਲ ਕਰਵਾਇਆ। ਦਸ ਦਈਏ ਕਿ ਮੈਡੀਕਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਖੁੰਖਾਰ ਗੈਂਗਸਟਰ ਸੁਖਪ੍ਰੀਤ ਬੁੱਢਾ ਦਾ ਪੁਲਿਸ ਨੇ ਹਿਰਾਸਤ ਚ ਲਏ ਜਾਣ ਤੋਂ ਬਾਅਦ ਉਸਦਾ ਮੈਡੀਕਲ ਕਰਵਾਇਆ। ਦਸ ਦਈਏ ਕਿ ਮੈਡੀਕਲ ਕਰਵਾਉਣ ਤੋਂ ਬਾਅਦ ਪੁਲਿਸ ਨੇ ਗੈਂਗਸਟਰ ਨੂੰ ਮੁਹਾਲੀ ਕੋਰਟ ’ਚ ਪੇਸ਼ ਕੀਤਾ।

gangster sukhpreet buddha

ਦਸ ਦਈਏ ਕਿ ਕੋਰਟ ਗੈਂਗਸਟਰ ਸੁਖਪ੍ਰੀਤ ਬੁੱਢਾ ਤੋਂ ਪੁੱਛਗਿਛ ਕਰਨ ਲਈ 29 ਨਵੰਬਰ ਤੱਕ ਦਾ ਰਿਮਾਂਡ ਮਿਲਿਆ ਹੈ। ਕਾਬਿਲੇਗੌਰ ਹੈ ਕਿ ਪੰਜਾਬ ਪੁਲਿਸ ਨੇ ਗੈਂਗਸਟਰ ਸੁਖਪ੍ਰੀਤ ਬੁਢਾ ਨੂੰ ਅਰਮੀਨੀਆ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਦਿੱਲੀ ਏਅਰਪੋਰਟ ਚੋਂ ਹਿਰਾਸਤ ਚ ਲੈ ਲਿਆ ਸੀ। ਫਿਲਹਾਲ ਪੁਲਿਸ ਕਈ ਵੱਡੇ ਖੁਲਾਸੇ ਹੋਣ ਦਾ ਖਦਸ਼ਾ ਹੈ।

Leave a Reply

Your email address will not be published. Required fields are marked *