ਪੰਜਾਬੀ ਗਾਇਕ ਐਲੀ ਮਾਂਗਟ ਨੂੰ ਮਿਲੀ ਇਹ ਵੱਡੀ ਰਾਹਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਗਾਇਕ ਐਲੀ ਮਾਂਗਟ ਨੂੰ ਅਦਾਲਤ ਨੇ ਵੱਡ਼ੀ ਰਾਹਤ ਦਿੱਤੀ ਹੈ। ਦਸ ਦਈਏ ਕਿ ਐਲੀ ਮਾਂਗਟ ਨੂੰ ਹਵਾਈ ਫਾਇਰ ਕਰਨ ਦੇ ਮਾਮਲੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਗਾਇਕ ਐਲੀ ਮਾਂਗਟ ਨੂੰ ਅਦਾਲਤ ਨੇ ਵੱਡ਼ੀ ਰਾਹਤ ਦਿੱਤੀ ਹੈ। ਦਸ ਦਈਏ ਕਿ ਐਲੀ ਮਾਂਗਟ ਨੂੰ ਹਵਾਈ ਫਾਇਰ ਕਰਨ ਦੇ ਮਾਮਲੇ ’ਚ ਅਗਾਊ ਜਮਾਨਤ ਮਿਲ ਗਈ ਹੈ। ਜਿਸ ਤੋਂ ਬਾਅਦ ਐਲੀ ਮਾਂਗਟ ਨੂੰ 27 ਨਵੰਬਰ ਤੱਕ ਗਾਇਕ ਨੂੰ ਗ੍ਰਿਫਤਾਰ ਕੀਤਾ ਨਹੀਂ ਜਾ ਸਕਦਾ।

Elly mangat

ਕਾਬਿਲੇਗੌਰ ਹੈ ਕਿ ਐਲੀ ਮਾਂਗਟ ਦੀ ਫਾਇਰ ਕਰਨ ਦੀ ਇਕ ਵੀਡੀਓ ਵਾਈਰਲ ਹੋਈ ਸੀ। ਜਿਸ ਤੇ ਇਹ ਸਾਹਮਣੇ ਆਇਆ ਸੀ ਕਿ ਐਲੀ ਮਾਂਗਟ ਨੇ ਆਪਣੇ ਦੋਸਤ ਦੀ ਜਨਮਦਿਨ ਦੀ ਪਾਰਟੀ ਚ ਫਾਇਰ ਕੀਤੇ ਸੀ।  ਇਸ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਈਰਲ ਹੋਈ ਸੀ। ਖੈਰ ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਐਲੀ ਮਾਂਗਟ ਨੇ ਮੁਆਫੀ ਮੰਗ ਲਈ ਸੀ।

 

 

Leave a Reply

Your email address will not be published. Required fields are marked *