ਕੈਪਟਨ ਸਰਕਾਰ ਨੂੰ ਲਾਹਣਤਾ: ਹੈਰੋਇਨ ਸਮੇਤ ਕਾਂਗਰਸੀ ਆਗੂ ਗ੍ਰਿਫਤਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ’ਚ ਹੈਰੋਇਨ ਸਮੇਤ ਇਕ ਕਾਂਗਰਸੀ ਆਗੂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਅਟਾਰੀ ਬਾਰਡਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ’ਚ ਹੈਰੋਇਨ ਸਮੇਤ ਇਕ ਕਾਂਗਰਸੀ ਆਗੂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
Congress Leader

ਮਿਲੀ ਜਾਣਕਾਰੀ ਦੇ ਅਨੁਸਾਰ ਅਟਾਰੀ ਬਾਰਡਰ ਤੋਂ 1.52 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਨਾਲ ਹੀ ਪੁਲਿਸ ਨੇ ਕਾਂਗਰਸੀ ਆਗੂ ਸਮੇਤ  ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ।

Heroin

ਨਾਲ ਹੀ ਪੁਲਿਸ ਨੇ ਮੁਲਜ਼ਮਾਂ ਕੋਲੋੰ ਇਕ ਕਾਰ ਤੇ ਮੋਬਾਇਲ ਵੀ ਬਰਾਮਦ ਕੀਤੇ ਹਨ। ਫਿਲਹਾਲ ਪੁਲਿਸ ਨੇ ਆਰੋਪੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

 

Leave a Reply

Your email address will not be published. Required fields are marked *