CM ਕੈਪਟਨ ਨੇ ਭਾਰਤ-ਪਾਕਿਸਤਾਨ ਦੀ ਦੋਸਤੀ ਦੀ ਕੀਤੀ ਹਿਮਾਇਤ, ਤੇ ਕਹੀ ਇਹ ਵੱਡੀ ਗੱਲ..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਵਿਦੇਸ਼ੀ ਦੌਰੇ ਤੇ ਹਨ। ਦਸ ਦਈਏ ਕਿ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਪਾਕਿਸਤਾਨ ਦੀ ਦੋਸਤੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਵਿਦੇਸ਼ੀ ਦੌਰੇ ਤੇ ਹਨ। ਦਸ ਦਈਏ ਕਿ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਪਾਕਿਸਤਾਨ ਦੀ ਦੋਸਤੀ ਦੀ ਹਿਮਾਇਤ ਕੀਤੀ ਗਈ ਹੈ। ਸੀਐੱਮ ਕੈਪਟਨ ਨੇ ਦੋਸਤੀ ਦਾ ਹੱਥ ਵਧਾਉਂਦੇ ਹੋਏ ਕਿਹਾ ਕਿ ਵਿਕਾਸ਼ ਅਤੇ ਸ਼ਾਤੀ ਦੇ ਲਈ ਦੋਸਤੀ ਜਰੂਰੀ ਹੈ।

https://www.facebook.com/LivingIndiaNewschannel/videos/570845987048066/

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਦੋਹਾਂ ਦੇਸ਼ਾਂ ਨੂੰ ਜੇਕਰ ਵਿਕਾਸ ਵੱਲ ਵਧਣਾ ਹੈ ਤਾਂ ਦੋਹਾਂ ਨੂੰ ਦੋਸਤੀ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਸੀਐੱਮ ਕੈਪਟਨ ਨੇ ਇਹ ਵੀ ਕਿਹਾ ਕਿ ਉਹਨਾਂ ਵੱਲੋਂ ਸ਼ਾਤੀ ਦੇ ਲਈ ISI ਮਾਰਫਤ ਅਤੇ SFJ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹਨਾਂ ਦੋਹਾਂ ਦੀ ਗਤੀਵਿਧੀਆ ਨੂੰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Leave a Reply

Your email address will not be published. Required fields are marked *