ਸੰਵਿਧਾਨ ਦਿਵਸ ਮੌਕੇ ਪੰਜਾਬ ਵਿਧਾਨਸਭਾ ਦਾ ਖਾਸ ਇਜਲਾਸ ਅੱਜ, ਇਹ ਕੁਝ ਰਹੇਗਾ ਖਾਸ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਵਿਧਾਨ ਦਿਵਸ ਮੌਕੇ ਪੰਜਾਬ ਵਿਧਾਨਸਭਾ ਦਾ ਅੱਜ ਖਾਸ ਇਜਲਾਸ ਸੱਦਿਆ ਗਿਆ ਹੈ। ਇਸ ਇਜਲਾਸ ’ਚ ਸਾਰੀਆਂ ਪਾਰਟੀਆਂ ਸ਼ਾਮਿਲ ਹੋਣਗੀਆਂ। ਸੰਵਿਧਾਨ ਦਿਵਸ ਮੌਕੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਵਿਧਾਨ ਦਿਵਸ ਮੌਕੇ ਪੰਜਾਬ ਵਿਧਾਨਸਭਾ ਦਾ ਅੱਜ ਖਾਸ ਇਜਲਾਸ ਸੱਦਿਆ ਗਿਆ ਹੈ। ਇਸ ਇਜਲਾਸ ’ਚ ਸਾਰੀਆਂ ਪਾਰਟੀਆਂ ਸ਼ਾਮਿਲ ਹੋਣਗੀਆਂ।

punjab vidhan sabha

ਸੰਵਿਧਾਨ ਦਿਵਸ ਮੌਕੇ ਰੱਖੇ ਗਏ ਇਸ ਇਜਲਾਸ ਸੰਵਿਧਾਨ ਬਾਰੇ ਚਰਚਾ ਕੀਤੀ ਜਾਵੇਗੀ। ਪਰ ਮੌਕੇ ‘ਤੇ ਕੋਈ ਵਿਧਾਇਕ ਹੋਰ ਮੁੱਦਾ ਵੀ ਚੁੱਕ ਸਕਦਾ ਹੈ। ਕਾਬਿਲੇਗੌਰ ਹੈ ਕਿ ਇਸ ਇਜਲਾਸ ’ਚ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਿਲ ਹੋਣਗੇ।

 

Leave a Reply

Your email address will not be published. Required fields are marked *