ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਚ ਇਕ ਭਿਆਨਕ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਦੇ ਅਨੁਸਾਰ ਟਰੱਕ ਨੇ ਪੁਲਿਸ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਇਕ ਭਿਆਨਕ ਹਾਦਸਾ ਵਾਪਰਿਆ।
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਠਾਨਕੋਟ ਬਾਈਪਾਸ ਕੋਲ ਵਾਪਰਿਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



