ਦੇਸ਼ ਦਾ ਰੱਖਿਅਕ ਹੀ ਬਣ ਜੇ ਜਦੋਂ ਜਾਨ ਦਾ ਕਾਰਨ, ਫਿਰ ਕਿਸ ‘ਤੇ ਕਰੇਗਾ ਵਿਸ਼ਵਾਸ ਇਨਸਾਨ! ਜਾਣੋ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-    ਅੰਮ੍ਰਿਤਸਰ ਦੇ ਸਰਹੱਦੀ ਖੇਤਰ ‘ਚ ਮੰਗਲਵਾਰ ਸਵੇਰੇ ਇੱਕ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-    ਅੰਮ੍ਰਿਤਸਰ ਦੇ ਸਰਹੱਦੀ ਖੇਤਰ ‘ਚ ਮੰਗਲਵਾਰ ਸਵੇਰੇ ਇੱਕ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ, ਇਹ ਨੌਜਵਾਨ ਪਾਕਿਸਤਾਨ ਸਰਹੱਦ ਦੇ ਕੰਡਿਆਲੀ ਤਾਰ ਲੰਘ ਕੇ ਪਾਕਿਸਤਾਨ ਜਾਣ ਦੀ ਕੋਸ਼ਿਸ਼ ਵਿੱਚ ਸੀ ਪਰ ਬੀਐਸਐਫ ਦੇ ਜਵਾਨਾਂ ਨੇ ਨੌਜਵਾਨਾਂ ਤੇ ਗੋਲੀਆਂ ਚਲਾਈਆਂ । ਇਸ ਕਾਰਨ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬਹਿਰਹਾਲ ਅਜੇ ਮ੍ਰਿਤਕ ਦੀ ਪਛਾਣ ਨਹੀਂ ਕੀਤੀ ਜਾ ਸਕੀ ਹੈ।

 ਐਸਐਸਓ ਘਰਿੰਡਾ ਮੋਹਿਤ ਕੁਮਾਰ ਨੇ ਦੱਸਿਆ ਕਿ, ਬੀਐਸਐਫ ਦੇ ਜਵਾਨਾਂ ਨੇ ਮੁਲਜ਼ਮ ਨੂੰ ਕੰਡਿਆਲੀ ਤਾਰਾਂ ਵੱਲ ਜਾਂਦੇ ਵੇਖਿਆ ਸੀ। ਉਨ੍ਹਾਂ ਉਸ ਨੂੰ ਹੋਕਣ ਦੀ ਲਈ ਆਵਾਜ਼ ਵੀ ਦਿੱਤੀ, ਪਰ ਉਹ ਨਹੀਂ ਰੁਕਿਆ ਅਤੇ ਫੇਸਿੰਗ ਵੱਲ ਭੱਜਣਾ ਸ਼ੁਰੂ ਕਰ ਦਿੱਤਾ। ਇਸ ਕਾਰਨ ਬੀਐਸਐਫ ਦੇ ਜਵਾਨਾਂ ਨੂੰ ਮਜਬੂਰੀ ‘ਚ  ਗੋਲੀ ਚਲਾਣੀ ਪਈ ।

Leave a Reply

Your email address will not be published. Required fields are marked *