ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੋਣ ਕੀਤੀ ਜਾਵੇਗੀ। ਪ੍ਰਧਾਨ ਦੀ ਚੋਣ ਨੂੰ ਲੈਕੇ ਲਗਾਤਾਰ ਤਿੰਨ ਦਿਨ ਤੱਕ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਵੱਲੋਂ ਮੰਥਨ ਕੀਤਾ ਗਿਆ।
ਉੱਥੇ ਹੀ ਐੱਸਜੀਪੀਸੀ ਮੈਂਬਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਦੇ ਅਧਿਕਾਰ ਦਿੱਤੇ ਹਨ। ਕਾਬਿਲੇਗੌਰ ਹੈ ਕਿ ਅਹੁਦੇਦਾਰਾ ਲਈ ਗੋਬਿੰਦ ਸਿੰਘ ਲੌਂਗੋਵਾਲ, ਬੀਬੀ ਜਾਗੀਰ ਕੌਰ ਅਤੇ ਤੋਤਾ ਸਿੰਘ ਪ੍ਰਮੁੱਖ ਦਾਅਵੇਦਾਰ ਹਨ।

