ਪੰਜਾਬੀ ਭਾਸ਼ਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ: ਸਰਕਾਰੀ ਦਫਤਰਾਂ ’ਚ ਲਾਗੂ ਹੋਵੇਗੀ ਪੰਜਾਬੀ ਭਾਸ਼ਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਭਾਸ਼ਾ ਵਿਭਾਗ ਨੇ ਸੂਬੇ ਦੇ ਸਾਰੇ ਸਰਕਾਰੀ ਦਫਤਰਾਂ ਨੂੰ ਪੰਜਾਬੀ ਭਾਸ਼ਾ ’ਚ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੰਜਾਬੀ ਭਾਸ਼ਾ ਵਿਭਾਗ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਭਾਸ਼ਾ ਵਿਭਾਗ ਨੇ ਸੂਬੇ ਦੇ ਸਾਰੇ ਸਰਕਾਰੀ ਦਫਤਰਾਂ ਨੂੰ ਪੰਜਾਬੀ ਭਾਸ਼ਾ ’ਚ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੰਜਾਬੀ ਭਾਸ਼ਾ ਵਿਭਾਗ ਨੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਬੋਰਡ ਕਾਰਪੋਰਸ਼ਨ ਤੇ ਸਾਰੇ ਵਿਭਾਗਾਂ ਚ ਪੰਜਾਬੀ ਨੂੰ ਲਾਗੂ ਕੀਤਾ ਜਾਵੇਗਾ।

Notification

ਇਸ ਸੰਬੰਧੀ ਉਹਨਾਂ ਵੱਲੋਂ ਇਕ ਨੋਟਿਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ਼ ਨੋਟੀਫਿਕੇਸ਼ਨ ’ਚ ਪਿਛਲੇ ਹੁਕਮਾਂ ਨੂੰ ਗੰਭੀਰਤਾ ਨਾ ਲੈਣ ਦਾ ਵੀ ਜ਼ਿਕਰ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਕਾਫੀ ਸਮੇਂ ਤੋਂ ਪੰਜਾਬੀ ਭਾਸ਼ਾ ਨੂੰ ਲੈਕੇ ਕਾਫੀ ਵਿਵਾਦ ਚਲ ਰਿਹਾ ਹੈ। ਜਿਸ ਨੂੰ ਮੁੱਖ ਰੱਖਦੇ ਹੋਏ ਇਹ ਆਦੇਸ਼ ਜਾਰੀ ਕੀਤੇ ਗਏ ਹਨ।

Leave a Reply

Your email address will not be published. Required fields are marked *