ਵਿੱਤੀ ਸੰਕਟ ਨਾਲ ਜੂਝ ਰਿਹਾ ‘ਪੰਜਾਬ’: ਇਸ ਸਕੰਟ ’ਤੇ ਜਾਖੜ ਨੇ ਦੱਸੀ ਇਹ ਵੱਡੀ ਗੱਲ..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਇਸ ਵੇਲੇ ਵੱਡੇ ਵਿੱਤੀ ਸਕੰਟ ਨਾਲ ਜੂਝ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਵਿੱਤੀ ਹਾਲਤ ’ਚ ਕਾਫੀ ਗਿਰਾਵਟ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਇਸ ਵੇਲੇ ਵੱਡੇ ਵਿੱਤੀ ਸਕੰਟ ਨਾਲ ਜੂਝ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਵਿੱਤੀ ਹਾਲਤ ’ਚ ਕਾਫੀ ਗਿਰਾਵਟ ਦੇਖਣ ਨੂੰ ਮਿਲੀ ਹੈ। ਜਿਸ ਕਾਰਨ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ ਨੂੰ ਲੈਕੇ ਮੀਟਿੰਗ ਕਰ ਸਕਦੇ ਹਨ।

CM and Sunil

ਕਾਬਿਲੇਗੌਰ ਹੈ ਕਿ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਸੂਬੇ ਦੀ ਵਿੱਤੀ ਹਾਲਤ ਨੂੰ ਲੈਕੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੁਲਾਕਾਤ ਕਰ ਸਕਦੇ ਹਨ। ਜਾਖੜ ਦਾ ਇਹ ਵੀ ਕਹਿਣਾ ਹੈ ਕਿ ਕੇਂਦਰ ਵੱਲ ਨੂੰ ਪੰਜਾਬ ਦਾ 4100 ਕਰੋੜ ਰੁਪਏ ਦਾ ਬਕਾਇਆ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਬਕਾਇਆ ਨਾ ਦਿੱਤਾ ਤਾਂ ਉਹ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖਿਲਾਫ ਪ੍ਰਦਰਸ਼ਨ ਕਰਨਗੇ।

 

 

Leave a Reply

Your email address will not be published. Required fields are marked *