ਸਰਕਾਰੀ ਅਧਿਆਪਕਾ ਵਲੋਂ ਕਲਾਸਰੂਮ ‘ਚ ਫਾਹਾ ਲੈ ਕੇ ਖ਼ੁਦਕੁਸ਼ੀ

ਲੁਧਿਆਣਾ: ਲੁਧਿਆਣਾ ਦੇ ਮਾਛੀਵਾੜਾ ਸਾਹਿਬ ਦੇ ਪਿੰਡ ਪੰਜਗਰਾਈਆਂ ਵਿਖੇ ਪ੍ਰਾਇਮਰੀ ਸਕੂਲ ਦੀ ਇਕ ਅਧਿਆਪਕਾ ਸਿਮਰਨਜੀਤ ਕੌਰ ਨੇ ਕਲਾਸ ਰੂਮ ‘ਚ ਪੱਖੇ ਨਾਲ ਚੁੰਨੀ ਬੰਨ੍ਹ ਕੇ ਫ਼ਾਹਾ…

ਲੁਧਿਆਣਾ: ਲੁਧਿਆਣਾ ਦੇ ਮਾਛੀਵਾੜਾ ਸਾਹਿਬ ਦੇ ਪਿੰਡ ਪੰਜਗਰਾਈਆਂ ਵਿਖੇ ਪ੍ਰਾਇਮਰੀ ਸਕੂਲ ਦੀ ਇਕ ਅਧਿਆਪਕਾ ਸਿਮਰਨਜੀਤ ਕੌਰ ਨੇ ਕਲਾਸ ਰੂਮ ‘ਚ ਪੱਖੇ ਨਾਲ ਚੁੰਨੀ ਬੰਨ੍ਹ ਕੇ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।ਮ੍ਰਿਤਕ ਅਧਿਆਪਕਾ ਦੀ ਪਛਾਣ ਸਿਮਰਨਜੀਤ ਕੌਰ ਵਜੋਂ ਹੋਈ ਹੈ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲੱਗਣਾ ਬਾਕੀ ਹੈ। ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

 

Leave a Reply

Your email address will not be published. Required fields are marked *