ਪਾਕਿਸਤਾਨ ’ਚ ਲਾਪਤਾ ਹੋਈ ਲੜਕੀ ਦੇ ਮਾਮਲੇ ਤੋਂ ਬਾਅਦ DSGMC ਪ੍ਰਧਾਨ ਨੇ ਸੰਗਤਾਂ ਤੋਂ ਕੀਤੀ ਇਹ ਅਪੀਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆ ਨੂੰ ਅਪੀਲ ਕੀਤੀ ਹੈ। ਮਨਜਿੰਦਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆ ਨੂੰ ਅਪੀਲ ਕੀਤੀ ਹੈ। ਮਨਜਿੰਦਰ ਸਿਰਸਾ ਨੇ ਸ਼ਰਧਾਲੂਆ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਪਾਕਿਸਤਾਨ ਦੀਆਂ ਚਾਲਾਂ ਤੋਂ ਬਚ ਕੇ ਰਹਿਣ।

manjinder singh sirsa

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸਿੱਖ ਤੇ ਹਿੰਦੂ ਲੜਕੀਆਂ ਨੂੰ ਵਰਗਲਾਇਆ ਜਾ ਰਿਹਾ ਹੈ। ਕਾਬਿਲੇਗੌਰ ਹੈ ਕਿ ਤਿੰਨ ਦਿਨਾਂ ਪਹਿਲਾਂ ਹਰਿਆਣਾ ਤੋਂ ਪਾਕਿਸਤਾਨ ਗਈ ਲੜਕੀ ਲਾਪਤਾ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਲੜਕੀ ਪਾਕਿਸਤਾਨ ਕਿਸੇ ਲੜਕੇ ਨੂੰ ਮਿਲਣ ਲਈ ਗਈ ਸੀ। ਫਿਲਹਾਲ ਪਾਕਿਸਤਾਨ ਰੇਂਜਰਾਂ ਨੇ ਲੜਕੀ ਨੂੰ ਭਾਰਤ ਭੇਜ ਦਿੱਤਾ ਹੈ ਤੇ ਨਾਲ ਹੀ ਇਸ ਮਾਮਲੇ ਦੇ ਚਾਰ ਮੁਲਜ਼ਮਾਂ ਨੂੰ ਹਿਰਾਸਤ ’ਚ ਵੀ ਲੈ ਲਿਆ ਹੈ।

 

Leave a Reply

Your email address will not be published. Required fields are marked *