ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਵਿੱਤੀ ਹਲਾਤਾਂ ਸਮੇਤ ਅਹਿਮ ਮਸਲਿਆ ਨੂੰ ਲੈਕੇ ਅੱਜ ਸ਼ਾਮ 3 ਵਜੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ।
ਦਸ ਦਈਏ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਮੀਟਿੰਗ ਦੀ ਅਗਵਾਈ ਕਰਨਗੇ। ਇਸ ਮੀਟਿੰਗ ਚ ਵਿੱਥ ਹਲਾਤਾਂ ਸਮੇਤ ਕਈ ਸੋਧ ਬਿਲਾਂ ਤੇ ਵੀ ਚਰਚਾ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਇਨਵੈਸਟਰਜ਼ ਮੀਟ ਨੂੰ ਲੈਕੇ ਵੀ ਚਰਚਾ ਕੀਤੀ ਜਾਵੇਗੀ।

