ਇਕ ਵਾਰ ਫਿਰ ਤੋਂ ਇਨਸਾਨੀਅਤ ਹੋਈ ਸ਼ਰਮਸਾਰ, ਛੱਪੜ ਕੋਲੋਂ ਮਿਲੇ ਭਰੂਣ ਨਾਲ ਦਹਿਲਿਆ ਦਿਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ’ਚ ਉਸ ਵੇਲੇ ਇਨਸਾਨੀਅਤ ਸਰਮਸਾਰ ਹੋਈ ਜਦੋ ਇਕ ਛੱਪੜ ਕੋਲੋਂ ਬੱਚੇ ਦਾ ਭਰੂਣ ਮਿਲਿਆ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ’ਚ ਉਸ ਵੇਲੇ ਇਨਸਾਨੀਅਤ ਸਰਮਸਾਰ ਹੋਈ ਜਦੋ ਇਕ ਛੱਪੜ ਕੋਲੋਂ ਬੱਚੇ ਦਾ ਭਰੂਣ ਮਿਲਿਆ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਰੂਹ ਨੂੰ ਝਿੰਜੋੜ ਕੇ ਰੱਖ ਦਿੱਤਾ।

fetus

 

ਮੌਕੇ ਤੇ ਪਹੁੰਚੀ ਪੁਲਿਸ ਨੇ ਬੱਚੇ ਦੇ ਭਰੂਣ ਨੂੰ ਕਬਜੇ ’ਚ ਲੈ ਲਿਆ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *