ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਿੱਲੀ ਤੋਂ ਬੀਜੇਪੀ ਦੇ ਸਾਂਸਦ ਤੇ ਪ੍ਰਸਿੱਧ ਗਾਇਕ ਹੰਸਰਾਜ ਹੰਸ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋ ਉਹਨਾਂ ਦੀ ਮਾਤਾ ਅਜੀਤ ਕੌਰ ਦਾ ਦੇਹਾਂਤ ਹੋ ਗਿਆ। ਦਸ ਦਈਏ ਕਿ 80 ਸਾਲਾਂ ਦੀ ਅਜੀਤ ਕੌਰ ਕਾਫੀ ਲੰਬੇ ਅਰਸੇ ਬਾਅਦ ਕੈਨੇਡਾ ਤੋਂ ਜਲੰਧਰ ਆਏ ਸੀ
ਇਸ ਮਾਮਲੇ ਦੇ ਕਾਰਨ ਹੰਸਰਾਜ ਹੰਸ ਦੇ ਘਰ ਚ ਸੌਗ ਦਾ ਮਾਹੌਲ ਬਣਿਆ ਹੋਇਆ ਹੈ। ਦੂਜੇ ਪਾਸੇ ਹੰਸਰਾਜ ਹੰਸ ਦਿੱਲੀ ਤੋਂ ਜਲੰਧਰ ਲਈ ਰਵਾਨਾ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਹੰਸਰਾਜ ਹੰਸ ਦਾ ਅੰਤਿਮ ਸੰਸਕਾਰ ਉਹਨਾਂ ਦੇ ਦੂਜੇ ਬੇਟੇ ਦੇ ਕੈਨੇਡਾ ਤੋਂ ਵਾਪਿਸ ਆ ਜਾਣ ਤੋਂ ਬਾਅਦ ਹੀ ਕੀਤਾ ਜਾਵੇਗਾ।

