ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੁਧਿਆਣਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਾਂਗਰਸੀਆ ਦੇ ਆਪਸ ਚ ਭਿੜ ਗਏ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਝੜਪ ਦੌਰਾਨ ਫਾਇਰਿੰਗ ਵੀ ਹੋਈ
ਜਿਸ ਕਾਰਨ ਇਕ ਵਿਅਕਤੀ ਜਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਯੂਥ ਕਾਂਗਰਸ ਦੀ ਚੋਣ ਦਰਮਿਆਨ ਇਹ ਝੜਪ ਹੋਈ। ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।





