ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ਦੇ ਪਿੰਡ ਜਨੇਰ ’ਚ ਇਕ ਭਿਆਨਕ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਸਕੂਲ ਬੱਸ ਇਕ ਭਿਆਨਕ ਹਾਦਸੇ ਦਾ ਸ਼ਿਕਾਰ ਹੋਈ।
https://www.facebook.com/LivingIndiaNewschannel/videos/515155569345027/
ਜਿਸ ਕਾਰਨ ਬੱਸ ’ਚ ਸਵਾਰ ਕਰੀਬ 20 ਬੱਚੇ ਇਸ ਹਾਦਸੇ ਦਾ ਸ਼ਿਕਾਰ ਹੋਏ।
ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਜਖਮੀ ਬੱਚਿਆ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਹੈ।



