ਫਿਰ ਸ਼ਰਮਸਾਰ ਹੋਈ ਇਨਸਾਨੀਅਤ, ਨੌਜਵਾਨ ਦੀ ਲਾਸ਼ ਨੂੰ ਕਈ ਗੱਡੀਆਂ ਨੇ ਦਰੜਿਆ, ਪਰ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਲਕਾ ਸ਼ਿਮਲਾ ਹਾਈਵੇਅ ਤੇ ਇਕ ਭਿਆਨਕ ਸੜ੍ਹਕ ਹਾਦਸਾ ਵਾਪਰਿਆ। ਦਸ ਦਈਏ ਕਿ ਹਾਈਵੇਅ ਤੇ ਭਿਆਨਕ ਹਾਦਸਾ ਵਾਪਰਿਆ। ਜਿਸ ਕਾਰਨ ਇਸ ਹਾਦਸੇ ’ਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਲਕਾ ਸ਼ਿਮਲਾ ਹਾਈਵੇਅ ਤੇ ਇਕ ਭਿਆਨਕ ਸੜ੍ਹਕ ਹਾਦਸਾ ਵਾਪਰਿਆ। ਦਸ ਦਈਏ ਕਿ ਹਾਈਵੇਅ ਤੇ ਭਿਆਨਕ ਹਾਦਸਾ ਵਾਪਰਿਆ। ਜਿਸ ਕਾਰਨ ਇਸ ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋ ਗਈ।

Accident   ਪਰ ਇਸ ਹਾਦਸੇ ਦੌਰਾਨ ਇਨਸਾਨੀਅਤ ਉਸ ਵੇਲੇ ਸ਼ਰਮਸਾਰ ਹੋਈ ਜਦੋ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੀ ਮਦਦ ਤਾਂ ਕਿਸੇ ਨੇ ਨਹੀਂ ਕੀਤੀ ਸਗੋਂ ਇਸ ਹਾਦਸੇ ਦੇ ਸ਼ਿਕਾਰ ਹੋਏ ਨੌਜਵਾਨ ਨੂੰ ਸੈਕੜਿਆਂ ਗੱਡੀਆਂ ਨੇ ਦਰੜਿਆ।

Accident

ਦੱਸਿਆ ਜਾ ਰਿਹਾ ਹੈ ਕਿ ਸਾਈਕਲ ਸਵਾਰ ਨੌਜਵਾਨ ਇਸ ਹਾਦਸੇ ਦਾ ਸ਼ਿਕਾਰ ਹੋਇਆ ਸੀ ਸਾਈਕਲ ਸਵਾਰ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਟੱਕਰ ਮਾਰੀ ਸੀ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *