ਜਿੱਥੇ ਗੈਂਗਰੇਪ..ਉੱਥੇ ਹੀ ਐਨਕਾਉਂਟਰ ! ਮੇਰੀ ਧੀ ਦੀ ਆਤਮਾ ਨੂੰ ਹੁਣ ਮਿਲੇਗੀ ਸ਼ਾਂਤੀ- ਪਿਤਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੈਦਰਾਬਾਦ ’ਚ ਮਹਿਲਾ ਡਾਕਟਰ ਦੇ ਨਾਲ ਘਿਣੌਨੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਆਰੋਪੀਆਂ ਦਾ ਪੁਲਿਸ ਵੱਲੋਂ ਐਨਕਾਉਂਟਰ ਕਰ ਦਿੱਤਾ ਗਿਆ ਹੈ। ਦਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੈਦਰਾਬਾਦ ’ਚ ਮਹਿਲਾ ਡਾਕਟਰ ਦੇ ਨਾਲ ਘਿਣੌਨੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਆਰੋਪੀਆਂ ਦਾ ਪੁਲਿਸ ਵੱਲੋਂ ਐਨਕਾਉਂਟਰ ਕਰ ਦਿੱਤਾ ਗਿਆ ਹੈ।

Gangrape Gang Rape Gang rape ਦਸ ਦਈਏ ਕਿ ਇਸ ਐਨਕਾਉਂਟਰ ਤੋਂ ਬਾਅਦ ਹੈਦਰਾਬਾਦ ਚ ਲੋਕਾਂ ਵੱਲੋਂ ਖੁਸ਼ੀ ਮਨਾਈ ਜਾ ਰਹੀ ਹੈ। ਨਾਲ ਹੀ ਹਰ ਕੋਈ ਕਹਿ ਰਿਹਾ ਹੈ ਕਿ ਆਖਿਰਕਾਰ ਮਹਿਲਾ ਡਾਕਟਰ ਨੂੰ ਇਨਸਾਫ ਮਿਲ ਗਿਆ। ਉੱਥੇ ਹੀ ਮਹਿਲਾ ਡਾਕਟਰ ਦੇ ਪਿਤਾ ਦਾ ਵੀ  ਐਨਕਾਉਂਟਰ ਤੇ ਬਿਆਨ ਸਾਹਮਣੇ ਆਇਆ ਹੈ।

Gang rape

ਉਹਨਾਂ ਨੇ ਕਿਹਾ ਕਿ ਹੁਣ ਉਹਨਾਂ ਦੀ ਧੀ ਦੀ ਆਤਮਾ ਨੂੰ ਸ਼ਾਤੀ ਮਿਲੇਗੀ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਉਹਨਾਂ ਦੀ ਧੀ ਨੂੰ ਦੁਨੀਆ ਤੋਂ ਗਏ ਹੋਏ ਕਰੀਬ 10 ਦਿਨ ਹੋ ਗਏ ਹਨ ਇਹਨਾਂ 10 ਦਿਨਾਂ ਤੋਂ ਬਾਅਦ ਉਹਨਾਂ ਦੀ ਧੀ ਨੂੰ ਇਨਸਾਫ ਮਿਲ ਗਿਆ ਹੈ।

Gang rape

ਜਿਸ ਲਈ ਮੇੰ ਸਰਕਾਰ ਤੇ ਪੁਲਿਸ ਪ੍ਰਸਾਸ਼ਨ ਦਾ ਧੰਨਵਾਦ ਕਰਦਾ ਹਾਂ। ਇਸ ਐਨਕਾਉਂਟਰ ਤੋਂ ਬਾਅਦ ਉਹਨਾਂ ਦੀ ਧੀ ਨੂੰ ਹੁਣ ਸ਼ਾਂਤੀ ਮਿਲ ਗਈ ਹੋਵੇਗੀ।

 

 

Leave a Reply

Your email address will not be published. Required fields are marked *