ਅਧਿਆਪਕ ਨੂੰ CM ਕੈਪਟਨ ਦੀ ਫੋਟੋ ਤੇ ਕੁਮੈਂਟ ਕਰਨਾ ਪਿਆ ਭਾਰੀ, ਇਹ ਪਿਆ ਭੁਗਤਣਾ….!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਤੇ ਇਕ ਅਧਿਆਪਕ ਨੂੰ ਸੋਸ਼ਲ ਮੀਡੀਆ ਤੇ ਕੁਮੈਂਟ ਕਰਨਾ ਉਸ ਵੇਲੇ ਮਹਿੰਗਾ ਪੈ ਗਿਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਤੇ ਇਕ ਅਧਿਆਪਕ ਨੂੰ ਸੋਸ਼ਲ ਮੀਡੀਆ ਤੇ ਕੁਮੈਂਟ ਕਰਨਾ ਉਸ ਵੇਲੇ ਮਹਿੰਗਾ ਪੈ ਗਿਆ ਜਦੋ ਉਸ ਅਧਿਆਪਕ ਨੂੰ ਸਸਪੈਂਡ ਕਰ ਦਿੱਤਾ ਗਿਆ।

Comment

ਦਸ ਦਈਏ ਕਿ ਸੋਸ਼ਲ ਮੀਡੀਆ ਤੇ ਅਧਿਆਪਕ ਨੇ ਸੀਐੱਮ ਕੈਪਟਨ ਦੀ ਫੋਟੋ ’ਤੇ ਕੁਮੈਂਟ ਕਰ ਦਿੱਤਾ ਸੀ ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਅਧਿਆਪਕ ਖਿਲਾਫ ਸਿੱਖਿਆ ਵਿਭਾਗ ਨੇ ਸਸਪੈਂਸ਼ਨ ਆਰਡਰ ਜਾਰੀ ਕੀਤੇ ਸੀ।

Leave a Reply

Your email address will not be published. Required fields are marked *