ਦਰੱਖ਼ਤ ਨਾਲ ਕਾਰ ਦੇ ਟਕਰਾਉਣ ਕਾਰਨ ਵਾਪਰਿਆ ਭਿਆਨਕ ਹਾਦਸਾ, ਪਰ ਪੁਲਿਸ ਨੂੰ ਨਹੀਂ ਕੋਈ ਖ਼ਬਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ’ਚ ਇਕ ਕਾਰ ਦੇ ਦਰਖੱਤ ਨਾਲ ਟਕਰਾਉਣ ਕਾਰਨ ਇਕ ਭਿਆਨਕ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਭਿਆਨਕ ਹਾਦਸੇ ਦੇ ਕਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ’ਚ ਇਕ ਕਾਰ ਦੇ ਦਰਖੱਤ ਨਾਲ ਟਕਰਾਉਣ ਕਾਰਨ ਇਕ ਭਿਆਨਕ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਭਿਆਨਕ ਹਾਦਸੇ ਦੇ ਕਾਰ ਮੌਕੇ ਤੇ ਹੀ ਕਾਰ ਚਾਲਕ ਦੀ ਮੌਤ ਹੋ ਗਈ।

Accident Accident Accident

ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਤੋਂ ਬਾਅਦ ਪੁਲਿਸ ਮੁਲਾਜ਼ਮ ਮੌਕੇ ਤੇ ਨਹੀਂ ਪਹੁੰਚੇ। ਨਾਲ ਹੀ ਕਾਰ ਚਾਲਕ ਦੀ ਅਜੇ ਤੱਕ ਕੋਈ ਪਹਿਚਾਣ ਨਹੀਂ ਹੋ ਸਕੀ ਹੈ।

Leave a Reply

Your email address will not be published. Required fields are marked *