ਪ੍ਰਕਾਸ਼ ਸਿੰਘ ਬਾਦਲ ਦੇ ਹੋਏ 92 ਸਾਲਾਂ, ਜਨਮ ਦਿਨ ਮੌਕੇ ਪਿੰਡ ਬਾਦਲ ‘ਚ ਜਸ਼ਨ ਦਾ ਮਾਹੌਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਦਾ 93ਵਾਂ ਜਨਮ ਦਿਨ ਹੈ..ਇਸ ਦੀ ਖੁਸ਼ੀ ਚ ਪਿੰਡ ਬਾਦਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਦਾ 93ਵਾਂ ਜਨਮ ਦਿਨ ਹੈ..ਇਸ ਦੀ ਖੁਸ਼ੀ ਚ ਪਿੰਡ ਬਾਦਲ ਵਿੱਚ ਕੇਕ ਕੱਟਿਆ ਹਿਆ | ਤੇ ਪੂਰੇ ਪਿੰਡ ਨੂੰ ਸ਼ਾਮ ਦੇ ਖਾਣੇ ਲਈ ਵੀ ਸੱਦਾ ਦਿੱਤਾ ਗਿਆ ਹੈ | ਪੰਜਾਬ ਦੇ ਪੰਜ ਵਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਉਨ੍ਹਾਂ ਨੇਤਾਵਾਂ ‘ਚ ਸ਼ਾਮਲ ਹਨ |

ਜੋ 90 ਸਾਲ ਦੀ ਉਮਰ ਤੋਂ ਪਾਰ ਹੋਣ ਦੇ ਬਾਵਜੂਦ ਵੀ ਰਾਜਨੀਤੀ ‘ਚ ਪੂਰੀ ਤਰ੍ਹਾਂ ਸਰਗਰਮ ਹਨ | ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਿਸੰਬਰ 1927 ਨੂੰ ਹੋਇਆ, ਸਿਆਸਤ ਦੀ ਸ਼ੁਰੂਆਤ ਉਨ੍ਹਾਂ ਨੇ ਸਰਪੰਚੀ ਤੋਂ ਕੀਤੀ ਸੀ |

Watch Video

https://www.facebook.com/LivingIndiaNewschannel/videos/2170550603246226/

Leave a Reply

Your email address will not be published. Required fields are marked *