ਬਟਾਲਾ ’ਚ ਕਾਰ ਤੇ ਟਰੱਕ ਦੀ ਟੱਕਰ ਦੇ ਕਾਰਨ ਵਾਪਰਿਆ ਰੂਹ ਕੰਬਾਉ ਹਾਦਸਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਟਾਲਾ ਦੇ ਧੀਰ ਮੋੜ ਤੇ ਇਕ ਭਿਆਨਕ ਸੜ੍ਹਕੀ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਸ ਦਈਏ ਕਿ ਕਾਰ ਤੇ ਟਰੱਕ ਵਿਚਾਲੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਟਾਲਾ ਦੇ ਧੀਰ ਮੋੜ ਤੇ ਇਕ ਭਿਆਨਕ ਸੜ੍ਹਕੀ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਸ ਦਈਏ ਕਿ ਕਾਰ ਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ।

Accident

ਇਸ ਭਿਆਨਕ ਹਾਦਸੇ ਦੇ ਕਾਰਨ ਮੌਕੇ ਤੇ ਹੀ ਚਾਰ ਲੋਕ ਗੰਭੀਰ ਜਖਮੀ ਹੋ ਗਏ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਜਖਮੀਆਂ ਨੂੰ ਹਸਪਤਾਲ ਚ ਭਰਤੀ ਕਰਵਾ ਦਿੱਤਾ ਹੈ। ਤੇ ਮਾਮਲਾ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *