ਪੰਜਾਬ ’ਚ ਧੁੰਦ ਦਾ ਕਹਿਰ: ਤੜਕਸਾਰ ਹੀ ਵਾਪਰਿਆ ਰੂਹ ਕੰਬਾਉ ਹਾਦਸਾ, ਦੇਖੋਂ ਤਸਵੀਰਾਂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ।  ਦਸ ਦਈਏ ਕਿ ਸੰਘਣੀ ਧੁੰਦ ਦੇ ਕਾਰਨ ਇਕ ਤੋਂ ਬਾਅਦ ਇਕ ਭਿਆਨਕ ਹਾਦਸੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ।

Accident Accident  ਦਸ ਦਈਏ ਕਿ ਸੰਘਣੀ ਧੁੰਦ ਦੇ ਕਾਰਨ ਇਕ ਤੋਂ ਬਾਅਦ ਇਕ ਭਿਆਨਕ ਹਾਦਸੇ ਵਾਪਰ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਹਾਦਸਾ ਖੰਨਾ ਚ ਵਾਪਰਿਆ।

Accident

Accident

ਦਸ ਦਈਏ ਕਿ ਸੰਘਣੀ ਧੁੰਦ ਦੇ ਕਾਰਨ ਇਕ ਟਰੱਕ ਤੇ ਜੀਪ ਵਿਚਾਲੇ ਭਿਆਨਕ ਟੱਕਰ ਹੋ ਗਈ

Accident

Accident

ਜਿਸ ਕਾਰਨ ਜੀਪ ਸਵਾਰ ਡਰਾਈਵਰ ਦੀ ਮੌਕੇ ਤੇ ਹੀ ਮੌਤ ਹੋ ਗਈ। ਫਿਲਹਾਲ ਮੌਕੇ ’ਤੇ ਹੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *