ਪੰਜਾਬੀ ਯੂਨੀਵਰਸਿਟੀ ’ਤੇ ਮਹਿਰਬਾਨ ਹੋਈ ਪੰਜਾਬ ਸਰਕਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਦੇ ਲਈ ਫੰਡ ਜਾਰੀ ਕੀਤਾ ਹੈ। ਦਸ ਦਈਏ ਕਿ ਪੰਜਾਬ ਸਰਕਾਰ ਨੇ ਯੂਨੀਵਰਸਿਟੀ ਨੂੰ 15 ਕਰੋੜ ਰੁਪਏ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਦੇ ਲਈ ਫੰਡ ਜਾਰੀ ਕੀਤਾ ਹੈ। ਦਸ ਦਈਏ ਕਿ ਪੰਜਾਬ ਸਰਕਾਰ ਨੇ ਯੂਨੀਵਰਸਿਟੀ ਨੂੰ 15 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਹੈ।

punjabi university patiala

ਇਸਦੀ ਜਾਣਕਾਰੀ ਲਿਵਿੰਗ ਇੰਡੀਆ ਨਿਊਜ਼ ਤੇ ਤ੍ਰਿਪਤ ਬਾਜਵਾ ਨੇ ਦਿੱਤੀ ਹੈ। ਕਾਬਿਲੇਗੌਰ ਹੈ ਕਿ ਬਜਟ ਚ 50 ਕਰੋੜ ਰੁਪਏ ਦੇਣ ਦੀ ਤਜਵੀਜ਼਼ ਸੀ ਜਿਸ ਦੇ ਚੱਲਦੇ ਇਹ ਪਹਿਲੀ ਕਿਸ਼ਤ ਜਾਰੀ ਕੀਤੀ ਗਈ ਹੈ।

 

Leave a Reply

Your email address will not be published. Required fields are marked *