ਬਿਆਸ ’ਚ ਦੂਜੀ ਜਮਾਤ ਦੀ ਬੱਚੀ ਨਾਲ 10ਵੀਂ ਜਮਾਤ ਦੇ ਮੁੰਡੇ ਨੇ ਕੀਤੀ ਘਿਣੌਨੀ ਕਰਤੂਤ, ਭਖਿਆ ਮਸਲਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਦੇਸ਼ ਭਰ ’ਚ ਜਿੱਥੇ ਨਿਰਭਿਆ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਲਈ ਪਿਛਲੇ 7 ਸਾਲਾਂ ਤੋਂ ਜਹਦੋ ਜਹਿਦ ਹੋ ਰਹੀ ਹੈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਦੇਸ਼ ਭਰ ’ਚ ਜਿੱਥੇ ਨਿਰਭਿਆ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਲਈ ਪਿਛਲੇ 7 ਸਾਲਾਂ ਤੋਂ ਜਹਦੋ ਜਹਿਦ ਹੋ ਰਹੀ ਹੈ ਉੱਥੇ ਹੀ ਮਹਿਲਾਵਾਂ ਦੇ ਨਾਲ ਜੁੜੇ ਰੇਪ ਦੇ ਮਾਮਲੇ ਰੁਕ ਨਹੀਂ ਰਹੇ ਹਨ।

Protest  ਅਜਿਹਾ ਮਾਮਲਾ ਬਿਆਸ ਤੋਂ ਸਾਹਮਣੇ ਆਇਆ ਹੈ। ਜਿੱਥੇ ਬਿਆਸ ’ਚ ਦੂਜੀ ਜਮਾਤ ’ਚ ਪੜ੍ਹਨ ਵਾਲੀ ਬੱਚੀ ਦੇ ਨਾਲ ਬਲਾਤਕਾਰ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

Protest

Protest

ਪੁਲਿਸ ਨੇ ਇਸ ਮਾਮਲੇ ਦੀ ਗੰਭੀਰਤਾ ਦੇ ਨਾਲ ਕਾਰਵਾਈ ਕਰਦੇ ਹੋਏ 10ਵੀਂ ਜਮਾਤ ਦੇ ਵਿਦਿਆਰਥੀ ਨੂੰ ਗ੍ਰਿਫਤਾਰ ਕੀਤਾ ਹੈ। ਉੱਥੇ ਹੀ ਇਸ ਮਾਮਲੇ ਦੇ ਸਾਹਮਣੇ ਆਉਣ ਤਂ ਬਾਅਦ ਲੋਕਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Protest

ਇਸੇ ਦੇ ਚੱਲਦੇ ਪ੍ਰਦਰਸ਼ਨਕਾਰੀਆਂ ਨੇ ਨੇ ਸਕੂਲ ਦੇ ਬਾਹਰ ਧਰਨਾ ਲਾਇਆ ਹੋਇਆ ਹੈ ਤੇ ਨਾਲ ਲੋਕਾਂ ਨੇ ਸਕੂਲ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ ਹੈ।

 

Leave a Reply

Your email address will not be published. Required fields are marked *