ਮਕਾਨ ਦੀ ਛੱਤ ਡਿੱਗਣ ਨਾਲ ਮਲਬੇ ਹੇਠਾਂ ਦਬਿਆ ਪਰਿਵਾਰ, 2 ਬੱਚਿਆ ਦੀ ਮੌਤ, 5 ਜ਼ਖਮੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਗਰੂਰ ’ਚ ਮਕਾਨ ਦੀ ਛੱਤ ਦੇ ਡਿੱਗਣ ਦੇ ਕਾਰਨ ਇਕ ਵੱਡਾ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਦੇ ਅਨੁਸਾਰ ਮਕਾਨ ਦੀ ਛੱਤ ਡਿੱਗਣ ਨਾਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਗਰੂਰ ’ਚ ਮਕਾਨ ਦੀ ਛੱਤ ਦੇ ਡਿੱਗਣ ਦੇ ਕਾਰਨ ਇਕ ਵੱਡਾ ਹਾਦਸਾ ਵਾਪਰਿਆ।

Injured accident ਮਿਲੀ ਜਾਣਕਾਰੀ ਦੇ ਅਨੁਸਾਰ ਮਕਾਨ ਦੀ ਛੱਤ ਡਿੱਗਣ ਨਾਲ ਮਲਬੇ ਥੱਲੇ ਪਰਿਵਾਰ ਦੱਬ ਗਿਆ ਜਿਸ ਕਾਰਨ ਇਸ ਹਾਦਸੇ ਦੇ ਕਾਰਨ ਦੋ ਬੱਚਿਆ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ 5 ਲੋਕ ਗੰਭੀਰ ਜਖਮੀ ਹੋ ਗਏ।

Dead

injured

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸਵੇਰੇ ਤੜਕਸਾਰ ਵਾਪਰਿਆ ਸੀ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਜਖਮੀਆਂ ਨੂੰ ਹਸਪਤਾਲ ਚ ਭਰਤੀ ਕਰਵਾ ਦਿੱਤਾ ਹੈ। ਨਾਲ ਹੀ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

 

Leave a Reply

Your email address will not be published. Required fields are marked *