ਕਰਤਾਰਪੁਰ ਸਟੇਸ਼ਨ ’ਤੇ ਟ੍ਰੇਨ ਨੂੰ ਲੱਗੀ ਭਿਆਨਕ ਅੱਗ, 6 ਡੱਬੇ ਸੜ ਕੇ ਸੁਆਹ, ਦੇਖੋ ਤਸਵੀਰਾਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦੇ ਕਰਤਾਰਪੁਰ ਸਟੇਸ਼ਨ ’ਤੇ ਟ੍ਰੇਨ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦਸ ਦਈਏ ਕਿ ਇਸ ਭਿਆਨਕ ਅੱਗ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦੇ ਕਰਤਾਰਪੁਰ ਸਟੇਸ਼ਨ ’ਤੇ ਟ੍ਰੇਨ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦਸ ਦਈਏ ਕਿ ਇਸ ਭਿਆਨਕ ਅੱਗ ਨੇ ਟ੍ਰੇਨ ਦੇ 6 ਡੱਬਿਆ ਨੂੰ ਸਾੜ ਕੇ ਸੁਆਹ ਕਰ ਦਿੱਤਾ।

Fire in train Fire in train Fire in train Fire in train

ਫਿਲਹਾਲ ਇਸ ਭਿਆਨਕ ਅੱਗ ਦੇ ਕਾਰਨਾਂ ਦਾ ਪਤਾ ਨਹੀਂ ਚਲ ਸਕਿਆ ਹੈੌ। ਨਾਲ ਹੀ ਪੁਲਿਸ ਨੇ ਮਾਮਲੇ ਦੀ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *