ਤਰਨਤਾਰਨ ’ਚ ਬਦਮਾਸ਼ਾਂ ਦੇ ਹੌਂਸਲੇ ਬੁਲੰਦ, ਕਾਰ ਸਵਾਰ ’ਤੇ ਚਲਾਈਆਂ ਤਾਬੜਤੋੜ ਗੋਲੀਆਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਲਗਾਤਾਰ ਬਦਮਾਸ਼ਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ ਜਿਸ ਕਾਰਨ ਕਈ ਵੱਡੇ ਵੱਡੇ ਅਪਰਾਧ ਵਾਪਰ ਰਹੇ ਹਨ। ਇਸੇ ਤਰ੍ਹਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਲਗਾਤਾਰ ਬਦਮਾਸ਼ਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ ਜਿਸ ਕਾਰਨ ਕਈ ਵੱਡੇ ਵੱਡੇ ਅਪਰਾਧ ਵਾਪਰ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਤਾਜ਼ਾ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ।  ਤਰਨਤਾਰਨ ਦੇ ਐਸ ਐਸ ਪੀ ਦਫਤਰ ਨਜ਼ਦੀਕ ਅਣਪਛਾਤੇ ਲੋਕਾਂ ਵੱਲੋਂ ਦਿਨ ਦਿਹਾੜੇ ਕਾਰ ਸਵਾਰ ਵਿਅਕਤੀ ਤੇ ਗੋਲੀਆਂ ਦਾਗੀਆਂ ਗਈਆਂ।

Firing Firing

ਮਿਲੀ ਜਾਣਕਾਰੀ ਦੇ ਅਨੁਸਾਰ ਅਣਪਛਾਤਿਆਂ ਨੇ ਕਾਰ ਸਵਾਰ ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਕਾਰ ਸਵਾਰ ਗੰਭੀਰ ਜਖਮੀ ਹੋ ਗਿਆ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਜਖਮੀ ਨੂੰ ਹਸਪਤਾਲ ਚ ਭਰਤੀ ਕਰਵਾ ਦਿੱਤਾ ਹੈ ਤੇ ਨਾਲ ਹੀ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *