ਪੰਜਾਬ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਪੰਜਾਬ ਦੇ ਚਡੀਗੜ੍ਹ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਮੁਤਾਬਿਕ ਉਤੱਰ-ਭਾਰਤ, ਦਿੱਲੀ ਅਤੇ ਜੰਮੂ-ਕਸ਼ਮੀਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਪੰਜਾਬ ਦੇ ਚਡੀਗੜ੍ਹ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਮੁਤਾਬਿਕ ਉਤੱਰ-ਭਾਰਤ, ਦਿੱਲੀ ਅਤੇ ਜੰਮੂ-ਕਸ਼ਮੀਰ ਵਿੱਚ ਸਭ ਤੋਂ ਤੇਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਕਾਰਨ ਲੋਕ ਆਪਣੇ ਘਰੋਂ ਬਾਹਰ ਨਿਕਲ ਗਏ । 6.4 ਦੀ ਤੀਬਰਤਾ ਤੋਂ ਇਹ ਝਟਕੇ ਮਹਿਸੂਸ ਹੋਏ ਹਨ ।

ਭਾਰਤ ਦੇ ਨਾਲ-ਨਾਲ ਆਸ-ਪਾਸ ਦੇ ਦੇਸ਼ਾਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਹੋਏ ਹਨ। ਅਫਗਾਨਿਸਤਾਨ ‘ਚ 6.4 ਦੀ ਤੀਬਰਤਾ ਭੂਚਾਲ ਆਇਆ ਹੈ।

Breaking – ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ

 

 

Leave a Reply

Your email address will not be published. Required fields are marked *