ਅਮੇਰਿਕਾ ਤੋਂ ਕੁਝ ਸਮੇਂ ਪਹਿਲਾਂ ਘਰ ਪਰਤੇ ਨੌਜਵਾਨ ਨਾਲ ਵਾਪਰੀ ਇਹ ਰੂਹ ਕੰਬਾਉ ਘਟਨਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਦੇ ਬਿਆਸ ਚ ਇਕ ਨੌਜਵਾਨ ਦੀ ਗੋਲੀ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਦੇ ਬਿਆਸ ਚ ਇਕ ਨੌਜਵਾਨ ਦੀ ਗੋਲੀ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਨੌਜਵਾਨ ਬਲਵਿੰਦਰ ਸਿੰਘ ਕੁਝ ਸਮੇਂ ਪਹਿਲਾਂ ਹੀ ਅਮੇਰਿਕਾ ਤੋਂ ਵਾਪਿਸ ਆਇਆ ਸੀ।

firing

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਆਪਣੇ ਘਰ ਦੇ ਬਾਹਰ ਖੜ੍ਹਿਆ ਸੀ ਕਿ ਤਿੰਨ ਅਣਪਛਾਤੇ ਨੌਜਵਾਨਾਂ ਨੇ ਉਸਨੂੰ ਗੋਲੀਆਂ ਦੇ ਨਾਲ ਭੁੰਨ ਦਿੱਤਾ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *