ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਦੀ ਨੀਤੀਆਂ ਖਿਲਾਫ ਪਟਿਆਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤੀ ਹੈ। ਦਸ ਦਈਏ ਕਿ ਇਸ ਧਰਨੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰ ਰਹੇ ਹਨ।
https://www.facebook.com/LivingIndiaNewschannel/videos/297358841185198/
ਕਾਬਿਲੇਗੌਰ ਹੈ ਕਿ ਪਟਿਆਲਾ ’ਚ ਇਸ ਵੇਲੇ ਧਾਰਾ 144 ਲੱਗੀ ਹੋਈ ਹੈ। ਇਸਦੇ ਬਾਵਜੁਦ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ।
