ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਆਉਣ ਵਾਲੇ ਸਮੇਂ ’ਚ ਠੰਡ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਉੱਥੇ ਹੀ ਮੌਸਮ ਵਿਭਾਗ ਨੇ ਵੀ ਮੌਸਮ ਨੂੰ ਲੈਕੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪੰਜਾਬ ਚ ਅਜੇ ਹੋਰ ਵੀ ਜਿਆਦਾ ਠੰਡ ਵਧੇਗੀ।
https://www.facebook.com/LivingIndiaNewschannel/videos/1578794815593297/
ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਚਿਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਠੰਡ ਦੇ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਪਹਾੜੀ ਇਲਾਕਿਆਂ ’ਚ ਬਰਫਬਾਰੀ ਹੋ ਰਹੀ ਹੈ। ਜਿਸ ਤੋਂ ਬਾਅਦ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ 5 ਡਿਗਰੀ ਮਾਪਿਆ ਗਿਆ।
