ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ’ਚ ਰਿਸ਼ਤਿਆਂ ਦਾ ਸਰੇਆਮ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਦਸ ਦਈਏ ਕਿ ਪਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਦੇ ਅਨੁਸਾਰ ਪਤਨੀ ਤੇ ਸ਼ੱਕ ਹੋਣ ਦੇ ਚੱਲਦੇ ਨੇ ਪਤੀ ਨੇ ਇਸ ਤਰ੍ਹਾਂ ਦੇ ਮਾਮਲੇ ਨੂੰ ਅੰਜਾਮ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸਿਮਰਨ ਦਾ 12 ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਤੇ ਕਾਰਵਾਈ ਕਰਦੇ ਹੋਏ ਗ੍ਰਿਫਤਾਰ ਕਰ ਲਿਆ। ਨਾਲ ਹੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


