ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਿਰਜ਼ਪੁਰ ਦੀ ਕੇਂਦਰੀ ਜੇਲ੍ਹ ਇਕ ਵਾਰ ਫਿਰ ਤੋਂ ਸੁਰਖੀਆਂ ’ਚ ਆ ਗਈ ਹੈ। ਦਸ ਦਈਏ ਕਿ ਕੇਂਦਰੀ ਜੇਲ੍ਹ ਤੋਂ ਦੂਜੇ ਦਿਨ ਵੀ ਫੋਨ ਬਰਾਮਦ ਹੋਏ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਤਲਾਸ਼ੀ ਦੌਰਾਨ 5 ਮੋਬਾਈਲ ਬਰਾਮਦ ਕੀਤੇ ਹਨ।
https://www.facebook.com/LivingIndiaNewschannel/videos/604731783690081/
ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਦੀ ਬੈਰਕ ਨੰਬਰ 9 ਚੋਂ ਕਾਲੇ ਲਿਫਾਫੇ ਪਏ ਫੋਨ ਮਿਲੇ ਹਨ। ਫਿਲਹਾਲ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ।
