RSS ਮੁਖੀ ਮੋਹਨ ਭਾਗਵਤ ਨੇ ਮੁੜ ਦਿੱਤਾ ਵਿਵਾਦਿਤ ਬਿਆਨ, ਭਖੀ ਸਿਆਸਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– RSS ਮੁਖੀ ਮੋਹਨ ਭਾਗਵਤ ਨੇ ਇਕ ਵਾਰ ਫਿਰ ਤੋਂ ਵਿਵਾਦਿਤ ਬਿਆਨ ਦਿੱਤਾ ਹੈ। ਦਸ ਦਈਏ ਕਿ ਉਹਨਾਂ ਨੇ ਕਿਹਾ ਕਿ ਭਾਵੇਂ ਕੋਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– RSS ਮੁਖੀ ਮੋਹਨ ਭਾਗਵਤ ਨੇ ਇਕ ਵਾਰ ਫਿਰ ਤੋਂ ਵਿਵਾਦਿਤ ਬਿਆਨ ਦਿੱਤਾ ਹੈ। ਦਸ ਦਈਏ ਕਿ ਉਹਨਾਂ ਨੇ ਕਿਹਾ ਕਿ ਭਾਵੇਂ ਕੋਈ ਵੀ ਭਾਸ਼ਾ ਬੋਲਦਾ ਹੋਵੇ ਤਾਂ ਵੀ ਉਹ ਹਿੰਦੂ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸੰਘ ਭਾਰਤ ਦੀ 130 ਕਰੋੜ ਆਬਾਦੀ ਨੂੰ ਹਿੰਦੂ ਮੰਨਦਾ ਹੈ।

https://www.facebook.com/LivingIndiaNewschannel/videos/639445230130643/

ਆਪਣੀ ਗੱਲ ਜਾਰੀ ਰੱਖਦੇ ਹੋਏ ਉਹਨਾਂ ਨੇ ਇਹ ਵੀ ਕਿਹਾ ਕਿ ਭਲੇ ਉਨ੍ਹਾਂ ਦਾ ਧਰਮ ਤੇ ਸੱਭਿਆਚਾਰ ਵੱਖਰਾ ਹੋਵੇ ਪਰ ਭਾਰਤ ਦਾ ਸਨਮਾਨ ਕਰਨ ਵਾਲੇ ਸਾਰੇ ਹਿੰਦੂ ਹਨ। ਦਸ ਦਈਏ ਕਿ RSS ਮੁਖੀ ਮੋਹਨ ਭਾਗਵਤ ਨੇ ਇਹ ਬਿਆਨ ਹੈਦਰਾਬਾਦ ਚ ਵਿਜੈ ਸੰਕਲਪ ਸਭਾ ’ਚ ਦਿੱਤਾ ਹੈ।

Leave a Reply

Your email address will not be published. Required fields are marked *