ਗੈਂਗਸਟਰ ਮੰਤਰੀ ਨੈਕਸਸ ਮਾਮਲੇ ’ਚ ਰੰਧਾਵਾ ਨੂੰ ਕਲੀਨ ਚਿੱਟ ਦੇਣ ’ਤੇ ਅਕਾਲੀ ਦਲ ਨੇ ਚੁੱਕੇ ਸਵਾਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੈਂਗਸਟਰ ਮੰਤਰੀ ਨੈਕਸਸ ਮਾਮਲੇ ’ਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਡੀਜੀਪੀ ਇਟੇਲੀਜੇਂਸ ਵੱਲੋਂ ਕਲੀਨ ਚਿੱਟ ਦੇ ਦਿੱਤੀ ਗਈ ਹੈ। ਕੈਬਨਿਟ ਮੰਤਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੈਂਗਸਟਰ ਮੰਤਰੀ ਨੈਕਸਸ ਮਾਮਲੇ ’ਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਡੀਜੀਪੀ ਇਟੇਲੀਜੇਂਸ ਵੱਲੋਂ ਕਲੀਨ ਚਿੱਟ ਦੇ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੂੰ ਇਸ ਤਰ੍ਹਾਂ ਕਲੀਨ ਚਿੱਟ ਦਿੱਤੇ ਜਾਣ ਤੇ ਸ਼੍ਰੋਮਣੀ ਅਕਾਲੀ ਦਲ ਨੇ ਸਵਾਲ ਚੁੱਕੇ ਹਨ।

shiromani akali dal

ਸ਼੍ਰੋਮਣੀ ਅਕਾਲੀ ਦਲ ਨੇ ਸਵਾਲ ਚੁੱਕਦੇ ਹੋਏ ਕਿਹਾ ਕਿ ਉਹਨਾਂ ਵੱਲੋਂ ਸ਼ੁਰੂ ਤੋਂ ਹੀ ਸੀਬੀਆਈ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਸੁਖਜਿੰਦਰ ਰੰਧਾਵਾ ਦੇ ਗੈਂਗਸਟਰਾਂ ਨਾਲ ਮੁਲਾਕਾਤ ਹੋਣ ਦੇ ਇਲਜ਼ਾਮ ਲਗਾਏ ਸੀ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਮਾਮਲੇ ਨੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਦੇ ਹੁਕਮ ਦਿੱਤੇ ਸੀ।

 

Leave a Reply

Your email address will not be published. Required fields are marked *