ਨਵਜੋਤ ਸਿੱਧੂ ਦੇ ਡਿਪਟੀ CM ਬਣਨ ਤੇ ਮੈਡਮ ਸਿੱਧੂ ਨੇ ਦਿੱਤਾ ਇਹ ਜਵਾਬ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਜੋਤ ਸਿੰਘ ਸਿੱਧੂ ਦੇ ਡਿਪਟੀ ਸੀਐੱਮ ਬਣਨ ਦੀਆਂ ਚਰਚਾਵਾਂ ਤੇ ਨਵਜੋਤ ਕੌਰ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਕਿਹਾ ਹੈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਜੋਤ ਸਿੰਘ ਸਿੱਧੂ ਦੇ ਡਿਪਟੀ ਸੀਐੱਮ ਬਣਨ ਦੀਆਂ ਚਰਚਾਵਾਂ ਤੇ ਨਵਜੋਤ ਕੌਰ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਕਿਹਾ ਹੈ ਕਿ ਉਹਨਾਂ ਨੇ ਕਦੇ ਵੀ ਕੋਈ ਅਹੁਦਾ ਨਹੀਂ ਮੰਗਿਆ ਤੇ ਨਾ ਹੀ ਉਹ ਅਹੁੰਦਾ ਲੈਣਗੇ।

navjot kaur and navjot singh

ਨਾਲ ਹੀ ਉਹਨਾਂ ਨੇ ਪੰਜਾਬ ਸਰਕਾਰ ਨੂੰ ਖਾਲੀ ਖਜਾਨੇ ਤੇ ਨਸੀਹਤ ਦਿੰਦੇ ਹੋਏ ਕਿਹਾ ਕਿ ਪਰਸਨਲ ਜੇਬ੍ਹਾਂ ਦੀ ਥਾਂ ਸਗੋਂ ਸਰਕਾਰ ਕੋਲ ਆਮਦਨ ਜਾਣ ਨਾਲ ਖਜ਼ਾਨਾ ਭਰਦਾ ਹੈ। ਕਾਬਿਲੇਗੌਰ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਪੰਜਾਬ ਸਰਕਾਰ ਦਾ ਪਿਆ ਖਾਲੀ ਖਜ਼ਾਨੇ ਤੇ ਸਿਆਸਤ ਦਾ ਮੁਖ ਵਿਸ਼ਾ ਬਣਿਆ ਹੋਇਆ ਹੈ। ਉੱਥੇ ਹੀ ਨਵਜੋਤ ਸਿੰਘ ਸਿੱਧੂ ਦੇ ਡਿਪਟੀ ਸੀਐੱਮ ਬਣਨ ਦੀਆਂ ਚਰਚਾਵਾਂ ਵੀ ਸਾਹਮਣੇ ਆ ਰਹੀਆਂ ਹਨ।

Leave a Reply

Your email address will not be published. Required fields are marked *