ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਨੂੰ ਇਕ ਹੋਰ ਧਮਕੀ ਮਿਲੀ ਹੈ।
ਬਿਕਰਮ ਮਜੀਠੀਆ ਦਾ ਕਹਿਣਾ ਹੈ ਕਿ ਉਹਨਾਂ ਨੂੰ ਫੇਸਬੁੱਕ ਤੇ ਧਮਕਾਇਆ ਗਿਆ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਜੱਗੂ ਭਗਵਾਨਪੁਰੀਆਂ ਖਿਲਾਫ ਬੋਲਣ ਤੇ ਧਮਾਕਿਆ ਗਿਆ ਹੈ।
ਕਾਬਿਲੇਗੌਰ ਹੈ ਕਿ ਕਾਫੀ ਸਮੇਂ ਤੋਂ ਸੂਬੇ ’ਚ ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਕਈ ਇਲਜ਼ਾਮ ਲਗਾਏ ਹਨ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਮੰਤਰੀ ਰੰਧਾਵਾ ਦੇ ਇਸ਼ਾਰੇ ਤੇ ਕੰਮ ਕਰ ਰਿਹਾ ਹੈ। ਇਸੇ ਗੈਂਗਸਟਰ ਮੰਤਰੀ ਨੈਕਸਸ ਮਾਮਲੇ ’ਤੇ


