ਪੰਜਾਬ ਵਿੱਚ ਫੜਿਆ ਗਿਆ ਅੰਤਰਰਾਸ਼ਟਰੀ ਡਰੱਗ ਰੈਕੇਟ!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਪੰਜਾਬ ‘ਚ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ। ਹੁਣ ਤੱਕ ਦੀ ਇਹ ਸਭ ਤੋਂ ਵੱਡੀ ਖੇਪ ਹੈ, ਜੋ ਪੰਜਾਬ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਪੰਜਾਬ ‘ਚ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ। ਹੁਣ ਤੱਕ ਦੀ ਇਹ ਸਭ ਤੋਂ ਵੱਡੀ ਖੇਪ ਹੈ, ਜੋ ਪੰਜਾਬ ਪੁਲਿਸ ਵਲੋਂ ਬਰਾਮਦ ਕੀਤੀ ਗਈ ਹੈ। ਦੱਸ ਦਈਏ 1000 ਕਰੋੜ ਤੋਂ ਵੱਧ ਕੀਮਤ ਦਾ ਨਸ਼ਾ ਬਰਾਮਦ ਕੀਤਾ ਗਿਆ ਹੈ।

drugs in haryana punjab

ਜਾਣਕਾਰੀ ਮੁਤਾਬਿਕ, ਅੰਮ੍ਰਿਤਸਰ ਤੋਂ ਨਸ਼ੇ ਦੀ ਇੱਕ ਫੈਕਟਰੀ ਚਲਾਈ ਜਾ ਰਹੀ ਸੀ। ਮਾਮਲੇ ‘ਚ ਪੁਲਿਸ ਨੇ ਕਾਰਵਾਈ ਕਰਦਿਆਂ ਇਕ ਅਫਗਾਨ ਨਾਗਰਿਕ ਸਮੇਤ ਛੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Leave a Reply

Your email address will not be published. Required fields are marked *