Punjab News: ਪੰਜਾਬ ‘ਚ ਹੋਵੇਗੀ ਈ ਵਿਧਾਨ ਸਭਾ ਟ੍ਰੇਨਿੰਗ, ਵਿਧਾਇਕ ਤੇ ਅਧਿਕਾਰੀਆਂ ਨੂੰ ਦਿੱਤੀ ਜਾਵੇਗੀ ਸਿਖਲਾਈ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਈ ਵਿਧਾਨ ਸਭਾ ਟ੍ਰੇਨਿੰਗ ਕਰਵਾਈ ਜਾ ਰਹੀ ਹੈ। ਇਸ ਸਿਖਲਾਈ ਤਹਿਤ  21 ਤੇ 22 ਸਤੰਬਰ ਨੂੰ ਈ ਟ੍ਰੇਨਿੰਗ ਦਿੱਤੀ ਜਾਵੇਗੀ। ਪੰਜਾਬ…

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਈ ਵਿਧਾਨ ਸਭਾ ਟ੍ਰੇਨਿੰਗ ਕਰਵਾਈ ਜਾ ਰਹੀ ਹੈ। ਇਸ ਸਿਖਲਾਈ ਤਹਿਤ  21 ਤੇ 22 ਸਤੰਬਰ ਨੂੰ ਈ ਟ੍ਰੇਨਿੰਗ ਦਿੱਤੀ ਜਾਵੇਗੀ। ਪੰਜਾਬ ਦੇ ਵਿਧਾਇਕਾਂ ਤੇ ਅਧਿਕਾਰੀਆਂ ਨੂੰ ਈ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮੰਤਰੀਆਂ ਦੇ ਸਕੱਤਰਾਂ ਨੂੰ ਵੀ ਇਹ ਈ ਵਿਧਾਨ ਸਭਾ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਟ੍ਰੇਨਿੰਗ ਵਿੱਚ ਵਿਧਾਇਕ ਅਤੇ ਅਧਿਕਾਰੀ ਸ਼ਾਮਿਲ ਹੋਣਗੇ।

Leave a Reply

Your email address will not be published. Required fields are marked *