ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੂਰੇ ਦੇਸ਼ ਸਮੇਤ ਪੰਜਾਬ ਵਿਚ ਵੀ ਕੋਰੋਨਾ ਆਪਣਾ ਲਗਾਤਾਰ ਕਹਿਰ ਵਿਖਾ ਰਿਹਾ ਹੈ। ਸੂਬੇ ਵਿਚ ਮੁੜ ਤੋਂ ਕੋਰੋਨਾ ਦੇ ਕੇਸ ਵੱਧਦੇ ਵਿਖਾਈ ਦੇ ਰਹੇ ਹਨ। ਬੀਤੇ ਦਿਨ ਕੁੱਲ ਨਵੇਂ 33 ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 2139 ਹੋ ਗਈ ਹੈ। ਉੱਥੇ ਹੀ ਹੋਰ ਕੋਈ ਕੋਰੋਨਾ ਦਾ ਮਰੀਜ਼ ਠੀਕ ਨਹੀਂ ਹੋਇਆ ਹੈ ਅਤੇ ਨਾ ਹੀ ਕਿਸੇ ਦੀ ਮਰਨ ਦੀ ਪੁਸ਼ਟੀ ਹੋਈ ਹੈ।
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਬੁੱਧਵਾਰ ਸ਼ਾਮ 5 ਵਜੇ ਤੱਕ ਸੰਗਰੂਰ ਤੋਂ 2, ਅੰਮ੍ਰਿਤਸਰ ਤੋਂ 16, ਪਟਿਆਲਾ ਤੋਂ 7, ਤਰਨਤਾਰਨ ਤੋਂ 2, ਪਠਾਨਕੋਟ ਤੋਂ 3, ਗੁਰਦਾਸਪੁਰ, ਬਰਨਾਲਾ ਅਤੇ ਲੁਧਿਆਣਾ ਤੋਂ 1-1 ਕੋਰੋਨਾ ਦੇ ਮਰੀਜ਼ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ । ਉੱਥੇ ਹੀ ਠੀਕ ਹੋਣ ਵਾਲੇ ਮਰੀਜ਼ਾਂ ਦਾ ਕੁੱਲ ਅੰਕੜਾ 1918 ਹੈ ਅਤੇ ਮ੍ਰਿਤਕਾ ਦੀ ਕੁੱਲ ਗਿਣਤੀ 40 ਹੈ ਜਿਸ ਕਰਕੇ ਸੂਬੇ ਵਿਚ 181 ਐਕਟਿਵ ਕੇਸ ਰਹਿ ਗਏ ਹਨ।
ਅੰਮ੍ਰਿਤਸਰ- ਕੁੱਲ ਕੇਸ-347, ਠੀਕ ਹੋਏ- 297, ਮੌਤਾਂ-6
ਜਲੰਧਰ – ਕੁੱਲ ਕੇਸ – 230, ਠੀਕ ਹੋਏ -196, ਮੌਤਾਂ-6
ਲੁਧਿਆਣਾ- ਕੁੱਲ ਕੇਸ-176, ਠੀਕ ਹੋਏ-135, ਮੌਤਾਂ-7
ਤਰਨਤਾਰਨ ਕੁੱਲ ਕੇਸ-156, ਠੀਕ ਹੋਏ-152, ਮੌਤਾਂ-0
ਗੁਰਦਾਸਪੁਰ- ਕੁੱਲ ਕੇਸ-133, ਠੀਕ ਹੋਏ-122, ਮੌਤਾਂ-3
ਨਵਾਂਸ਼ਹਿਰ- ਕੁੱਲ ਕੇਸ-106, ਠੀਕ ਹੋਏ-101, ਮੌਤਾਂ-1
ਪਟਿਆਲਾ-ਕੁੱਲ ਕੇਸ-115, ਠੀਕ ਹੋਏ-101, ਮੌਤਾਂ-2
ਮੁਹਾਲੀ – ਕੁੱਲ ਕੇਸ – 103, ਠੀਕ ਹੋਏ – 99, ਮੌਤਾਂ –3
ਹੁਸ਼ਿਆਰਪੁਰ- ਕੁੱਲ ਕੇਸ-110, ਠੀਕ ਹੋਏ-88, ਮੌਤਾਂ-5
ਸੰਗਰੂਰ ਕੁੱਲ ਕੇਸ-91, ਠੀਕ ਹੋਏ-88, ਮੌਤਾਂ-0
ਸ੍ਰੀ ਮੁਕਤਸਰ ਸਾਹਿਬ ਕੁੱਲ ਕੇਸ-66, ਠੀਕ ਹੋਏ-65, ਮੌਤਾਂ-0
ਫਰੀਦਕੋਟ- ਕੁੱਲ ਕੇਸ-62, ਠੀਕ ਹੋਏ-61, ਮੌਤਾਂ-0
ਰੋਪੜ- ਕੁੱਲ ਕੇਸ-60, ਠੀਕ ਹੋਏ-59, ਮੌਤਾਂ-1
ਮੋਗਾ- ਕੁੱਲ ਕੇਸ-59, ਠੀਕ ਹੋਏ-59, ਮੌਤਾਂ-0
ਫਤਿਹਗੜ੍ਹ ਸਾਹਿਬ ਕੁੱਲ ਕੇਸ-57, ਠੀਕ ਹੋਏ-57, ਮੌਤਾਂ-0
ਪਠਾਨਕੋਟ- ਕੁੱਲ ਕੇਸ-47, ਠੀਕ ਹੋਏ-28, ਮੌਤਾਂ-1
ਫ਼ਿਰੋਜ਼ਪੁਰ – ਕੁੱਲ ਕੇਸ-46, ਠੀਕ ਹੋਏ-45, ਮੌਤਾਂ-1
ਫਾਜ਼ਿਲਕਾ ਕੁੱਲ ਕੇਸ-42, ਠੀਕ ਹੋਏ-42, ਮੌਤਾਂ-0
ਬਠਿੰਡਾ- ਕੁੱਲ ਕੇਸ-42 ਠੀਕ ਹੋਏ-41, ਮੌਤਾਂ-0
ਕਪੂਰਥਲਾ-ਕੁੱਲ ਕੇਸ-36, ਠੀਕ ਹੋਏ-30, ਮੌਤਾਂ-3
ਮਾਨਸਾ- ਕੁੱਲ ਕੇਸ-32, ਠੀਕ ਹੋਏ-32, ਮੌਤਾਂ-0
ਬਰਨਾਲਾ ਕੁੱਲ ਕੇਸ-23, ਠੀਕ ਹੋਏ-20, ਮੌਤਾਂ-1
ਕੁੱਲ ਕੇਸ 2139, ਠੀਕ ਹੋਏ 1918, ਮੌਤਾਂ 40
