ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵੀਕੈਂਡ ‘ਤੇ ਸੂਬੇ ‘ਚ ਰਹੇਗਾ ਲਾਕਡਾਊਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਵੀਰਵਾਰ ਨੂੰ ਪੰਜਾਬ ਸਰਕਾਰ ਨੇ ਰਿਵਿਊ ਮੀਟਿੰਗ ਕਰਨ ਤੋਂ ਬਾਅਦ ਸੂਬੇ ਵਿਚ ਕੋਰੋਨਾ ਦੇ ਵੱਧਦੇ ਖਤਰੇ ਨੂੰ ਵੇਖਦਿਆਂ ਵੀਕੈਂਡ ਉੱਤੇ ਭਾਵ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਵੀਰਵਾਰ ਨੂੰ ਪੰਜਾਬ ਸਰਕਾਰ ਨੇ ਰਿਵਿਊ ਮੀਟਿੰਗ ਕਰਨ ਤੋਂ ਬਾਅਦ ਸੂਬੇ ਵਿਚ ਕੋਰੋਨਾ ਦੇ ਵੱਧਦੇ ਖਤਰੇ ਨੂੰ ਵੇਖਦਿਆਂ ਵੀਕੈਂਡ ਉੱਤੇ ਭਾਵ ਸ਼ਨਿਵਾਰ-ਐਤਵਾਰ ਨੂੰ ਲਾਕਡਾਊਨ ਕਰਨ ਦਾ ਫੈਸਲਾ ਕੀਤਾ ਹੈ।

Leave a Reply

Your email address will not be published. Required fields are marked *