Anantnag : ਲਸ਼ਕਰ ਕਮਾਂਡਰ ਉਜ਼ੈਰ ਖਾਨ ਦਾ Encounter

ਅਨੰਤਨਾਗ: ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਹਨ। ਜਾਣਕਾਰੀ ਮੁਤਾਬਕ ਮਾਰੇ ਗਏ ਅੱਤਵਾਦੀਆਂ ‘ਚ ਲਸ਼ਕਰ…

ਅਨੰਤਨਾਗ: ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਹਨ। ਜਾਣਕਾਰੀ ਮੁਤਾਬਕ ਮਾਰੇ ਗਏ ਅੱਤਵਾਦੀਆਂ ‘ਚ ਲਸ਼ਕਰ ਕਮਾਂਡਰ ਉਜ਼ੈਰ ਖਾਨ ਵੀ ਸ਼ਾਮਿਲ ਹੈ। ਦੱਸ ਦੇਈਏ ਕਿ ਉਜ਼ੈਰ ਖਾਨ ‘ਤੇ 10 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਸੀ। ਫਿਲਹਾਲ ਇਲਾਕੇ ‘ਚ ਸੁਰੱਖਿਆ ਬਲਾਂ ਦਾ ਸਰਚ ਆਪਰੇਸ਼ਨ ਜਾਰੀ ਹੈ।

Leave a Reply

Your email address will not be published. Required fields are marked *