ਮਸ਼ਹੂਰ ਕੁਲੜ ਪੀਜ਼ਾ ਕੱਪਲ ਇੱਕ ਵਾਰ ਫਿਰ ਸੁਰਖੀਆਂ ‘ਚ, ਜੋੜੇ ਦੀ ਕਥਿਤ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਪਿੱਛੋਂ ਸਾਹਮਣੇ ਆਇਆ ਪਤੀ

Kulhad Pizza Couple Viral Video:  ਜਲੰਧਰ ਸ਼ਹਿਰ ਦਾ ਮਸ਼ਹੂਰ Kulhad Pizza Couple ਇਕ ਵਾਰ ਫਿਰ ਸੁਰਖੀਆਂ ਵਿੱਚ ਹੈ। ਜੋੜੇ ਦੀ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ਉੱਤੇ…

Kulhad Pizza Couple Viral Video:  ਜਲੰਧਰ ਸ਼ਹਿਰ ਦਾ ਮਸ਼ਹੂਰ Kulhad Pizza Couple ਇਕ ਵਾਰ ਫਿਰ ਸੁਰਖੀਆਂ ਵਿੱਚ ਹੈ। ਜੋੜੇ ਦੀ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਰਿਪੋਰਟਸ ਅਨੁਸਾਰ ਮਹਿਲਾ ਦੀ ਕਰੀਬੀ ਸਹੇਲੀ ਨੇ ਵਾਇਰਲ ਕੀਤੀ ਹੈ। ਉਧਰ ਮਹਿਲਾ ਦੇ ਪਤੀ ਨੇ ਇਸ ਵੀਡੀਓ ਨੂੰ ਫੇਕ ਦੱਸਿਆ ਹੈ। Kulhad Pizza ਦੇ ਮਾਲਕ ਨੇ ਦੱਸਿਆ ਹੈ ਕਿ ਪੁਲਿਸ ਕੋਲ ਮਾਮਲਾ ਦਰਜ ਕਰਵਾਇਆ ਹੈ।

Kulhad Pizza ਦੇ ਮਾਲਕ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਵੀਡੀਓ ਨੂੰ ਡਿਲੀਟ ਕੀਤਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂਦੀ ਪਤਨੀ ਗਰਭਵਤੀ ਸੀ ਅਤੇ ਦੋ ਦਿਨ ਪਹਿਲਾ ਹੀ ਬੱਚੇ ਨੂੰ ਜਨਮ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਵੀਡੀਓ ਵਾਇਰਲ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਉਸ ਨੂੰ ਇੱਕ ਵੀਡੀਓ ਕਲਿੱਪ ਭੇਜੀ ਗਈ ਸੀ ਜੋ ਕਿ ਫੇਕ ਸੀ। ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਤੋਂ ਪੈਸੇ ਮੰਗਣ ਲੱਗੇ, ਜਿਸ ਦੇ ਖਿਲਾਫ਼ ਉਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ।

 

Leave a Reply

Your email address will not be published. Required fields are marked *