ਪ੍ਰਤਾਪ ਸਿੰਘ ਬਾਜਵਾ ਨੂੰ ਲੈ ਕੇ ਸੀਐੱਮ ਮਾਨ ਨੇ ਕੀਤੇ ਵੱਡੇ ਖੁਲਾਸੇ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਲੈ ਕੇ ਟਵੀਟ ਕੀਤਾ ਹੈ। ਸੀਐੱਮ ਮਾਨ ਨੇ ਟਵੀਟ ਉੱਤੇ ਲਿਖਿਆ…

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਲੈ ਕੇ ਟਵੀਟ ਕੀਤਾ ਹੈ। ਸੀਐੱਮ ਮਾਨ ਨੇ ਟਵੀਟ ਉੱਤੇ ਲਿਖਿਆ ਹੈ ਕਿ ਪ੍ਰਤਾਪ ਬਾਜਵਾ (ਭਾਜਪਾ) ਜੀ ਤੁਸੀਂ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਤੋੜਣ ਦੀ ਗੱਲ ਕਰ ਰਹੇ ਓ?? ਮੈਨੂੰ ਪਤਾ ਹੈ ਕਿ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ ਸੀ..ਮੈਂ ਪੰਜਾਬ ਦੇ 3 ਕਰੋੜ ਲੋਕਾਂ ਦਾ ਨੁਮਾਇੰਦਾ ਹਾਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ..ਜੇ ਹਿੰਮਤ ਹੈ ਹਾਈ ਕਮਾਂਡ ਨਾਲ ਗੱਲ ਕਰੋ।

 

Leave a Reply

Your email address will not be published. Required fields are marked *